The promises made by the advertising government during the elections, not a single one has been fulfilled: Raja Waring

The promises made by the advertising government during the elections, not a single one has been fulfilled: Raja Waring

  • Punjab
  • July 26, 2022
  • No Comment
  • 46
ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਵੱਲ ਜਾ ਰਹੇ ਬੇਰੁਜ਼ਗਾਰ ਅਧਿਆਪਕਾਂ ‘ਤੇ ਲਾਠੀਚਾਰਜ ਨੂੰ ਲੈ ਕੇ ਕਾਂਗਰਸ ਨੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਲਾਠੀਚਾਰਜ ਕਿਸੇ ਮਸਲੇ ਦਾ ਹੱਲ ਨਹੀਂ। ਉਨ੍ਹਾਂ ਸਵਾਲ ਕੀਤਾ ਕਿ ਅੱਜ ਕਿਉਂ ਆਮ ਲੋਕਾਂ ਦੇ ਮੁੱਖ ਮੰਤਰੀ, ਆਮ ਲੋਕਾਂ ਨੂੰ ਹੀ ਨਹੀਂ ਮਿਲ ਰਹੇ? ਕੀ ਜਿਸ ਬਦਲਾਅ ਦੀ ਗੱਲ ਕੀਤੀ ਗਈ ਸੀ, ਉਹ ਨੇਤਾਵਾਂ ਦੇ ਤੌਰ-ਤਰੀਕੇ ਵਿੱਚ ਆਉਣਾ ਸੀ?”ਦੱਸ ਦਈਏ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਮਗਰੋਂ ਵੀ ਵੱਖ-ਵੱਖ ਵਰਗਾਂ ਦੇ ਲੋਕ ਆਪਣੇ ਹੱਕਾਂ ਲਈ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ। ਅਹਿਮ ਗੱਲ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਇਨ੍ਹਾਂ ਉਫਰ ਸਖਤੀ ਵਰਤਣ ਲੱਗ ਪਈ ਹੈ। ਸੋਮਵਾਰ ਨੂੰ ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਉੱਪਰ ਪੁਲਿਸ ਨੇ ਜੰਮ ਕੇ ਲਾਠੀਚਾਰਜ ਕੀਤਾ। ਇਸ ਦੌਰਾਨ ਪੁਲਿਸ ਮੁਲਾਜ਼ਮਾਂ ਤੇ ਧਰਨਾਕਾਰੀਆਂ ਵਿਚਾਲੇ ਝੜਪ ਹੋ ਗਈ। ਪੁਲਿਸ ਵੱਲੋਂ ਬੇਰੁਜ਼ਗਾਰ ਅਧਿਆਪਕਾਂ ’ਤੇ ਲਾਠੀਚਾਰਜ ਕੀਤਾ ਗਿਆ ਤੇ ਪਾਣੀ ਦੀਆਂ ਬੁਛਾੜਾਂ ਵੀ ਮਾਰੀਆਂ ਗਈਆਂ। ਇਸ ਦੌਰਾਨ ਕਈ ਬੇਰੁਜ਼ਗਾਰ ਅਧਿਆਪਕ ਜ਼ਖ਼ਮੀ ਹੋ ਗਏ ਤੇ ਵੱਡੀ ਗਿਣਤੀ ਧਰਨਾਕਾਰੀਆਂ ਦੀਆਂ ਪੱਗਾਂ ਲੱਥ ਗਈਆਂ। ਦੋ ਲੜਕੀਆਂ ਸਣੇ ਤਿੰਨ ਬੇਰੁਜ਼ਗਾਰ ਅਧਿਆਪਕਾਂ ਨੂੰ ਸਿਵਲ ਹਸਪਤਾਲ ਲੈ ਕੇ ਜਾਣਾ ਗਿਆ।

Related post

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ…

 ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਅਤੇ ਲੋਕ ਸਭਾ ਚੋਣ ਖੇਤਰਾਂ ਦੇ ਮੁੜ ਨਿਰਧਾਰਨ ਲਈ ਇਕ ਹੱਦਬੰਦੀ ਕਮਿਸ਼ਨ ਦੇ ਗਠਨ…
ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ ਭੇਜਿਆ ਨੋਟਿਸ

ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ…

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਸਾਬਕਾ ਐੱਮ. ਪੀ. ਜਗਮੀਤ ਸਿੰਘ ਬਰਾੜ ਨੂੰ ਆਖਿਆ ਕਿ…
Urban Estate Phase-II, residents up in arms over PDA’s anti-encroachment drive

Urban Estate Phase-II, residents up in arms over PDA’s…

Two days after encroachments on green belt and public land outside 150 houses in Urban Estate, Phase II, were removed in…

Leave a Reply

Your email address will not be published. Required fields are marked *