The meeting of the sub-committee formed to fix 36000 raw employees today

The meeting of the sub-committee formed to fix 36000 raw employees today

  • Punjab
  • August 1, 2022
  • No Comment
  • 107

 ਪੰਜਾਬ ਵਿਚ 36000 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਮਾਮਲਾ ਸਰਕਾਰ ਹੱਲ ਕਰਨ ਵਿਚ ਲੱਗੀ ਹੋਈ ਹੈ। ਇਸ ਸਬੰਧ ਵਿਚ ਬਣਾਈ ਗਈ ਸਬ ਕਮੇਟੀ ਦੀ ਮੀਟਿੰਗ ਅੱਜ 2.30 ਵਜੇ ਰੱਖੀ ਗਈ ਹੈ। ਇਹ ਮੀਟਿੰਗ ਚੰਡੀਗਡ਼੍ਹ ਦੇ ਪੰਜਾਬ ਭਵਨ ਵਿਚ ਰੱਖੀ ਗਈ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਅੱਜ ਕੱਚੇ ਮੁਲਾਜ਼ਮਾਂ ਨੂੰ ਪੱਕੇ ਹੋਣ ਦੀ ਖੁਸ਼ਖਬਰੀ ਮਿਲ ਜਾਵੇਗੀ।

Related post

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਜੰਮੂ-ਕਸ਼ਮੀਰ ’ਚ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ…

 ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਅਤੇ ਲੋਕ ਸਭਾ ਚੋਣ ਖੇਤਰਾਂ ਦੇ ਮੁੜ ਨਿਰਧਾਰਨ ਲਈ ਇਕ ਹੱਦਬੰਦੀ ਕਮਿਸ਼ਨ ਦੇ ਗਠਨ…
ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ ਭੇਜਿਆ ਨੋਟਿਸ

ਜਗਮੀਤ ਬਰਾੜ ’ਤੇ ਐਕਸ਼ਨ ਦੀ ਤਿਆਰੀ, ਅਕਾਲੀ ਦਲ ਨੇ…

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਸਾਬਕਾ ਐੱਮ. ਪੀ. ਜਗਮੀਤ ਸਿੰਘ ਬਰਾੜ ਨੂੰ ਆਖਿਆ ਕਿ…
Urban Estate Phase-II, residents up in arms over PDA’s anti-encroachment drive

Urban Estate Phase-II, residents up in arms over PDA’s…

Two days after encroachments on green belt and public land outside 150 houses in Urban Estate, Phase II, were removed in…

Leave a Reply

Your email address will not be published. Required fields are marked *