In the high-profile Sidhu Moosewala murder case, Mansa police issued a challan against 24 accused, efforts are on to arrest the remaining accused: SSP Gaurav Tura

In the high-profile Sidhu Moosewala murder case, Mansa police issued a challan against 24 accused, efforts are on to arrest the remaining accused: SSP Gaurav Tura

  • Punjab
  • August 26, 2022
  • No Comment
  • 35

 ਹਾਈ ਪ੍ਰੋਫ਼ਾਈਲ ਸਿੱਧੂ ਮੂਸੇਵਾਲਾ ਕਤਲ ਕੇਸ ’ਚ ਮਾਨਸਾ ਪੁਲਿਸ ਨੇ 24 ਦੋਸ਼ੀਆਂ ਵਿਰੁੱਧ ਚਲਾਨ ਪੇਸ਼ ਕਰ ਦਿੱਤਾ ਹੈ। ਸੀਨੀਅਰ ਕਪਤਾਨ ਪੁਲਿਸ ਮਾਨਸਾ ਸ੍ਰੀ ਗੌਰਵ ਤੂੂਰਾ, ਆਈਪੀਐੱਸ ਨੇ ਸਿਟ ਦੇ ਮੈਂਬਰ ਡਾ. ਬਾਲ ਕ੍ਰਿਸ਼ਨ ਸਿੰਗਲਾ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਮਾਨਸਾ ਦੀ ਹਾਜ਼ਰੀ ਵਿੱਚ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 29 ਮਈ 2022 ਨੂੰ ਹਥਿਆਰਾਂ ਨਾਲ ਲੈਸ ਕਿਸੇ ਗੈਂਗਸਟਰ ਗਰੁੱਪ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਅਤੇ ਉਸਦੇ ਸਾਥੀਆ ਨੂੰ ਰਸਤੇ ਵਿੱਚ ਘੇਰ ਕੇ ਉਨ੍ਹਾਂ *ਤੇ ਅੰਨੇਵਾਹ ਫਾਇਰਿੰਗ ਕਰਕੇ ਸ਼ੁੱਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਕਤਲ ਕਰਕੇ ਉਸਦੇ ਸਾਥੀਆਂ ਨੂੰ ਜ਼ਖਮੀ ਕਰ ਦਿੱਤਾ ਸੀ।

Related post

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

 ਸਰਹਿੰਦ ਵਿਖੇ ਜੀ. ਟੀ. ਰੋਡ ’ਤੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ…
ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS ਪੂਜਾ ਯਾਦਵ

ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS…

 IPS ਪੂਜਾ ਯਾਦਵ ਦਾ ਜਨਮ 20 ਸਤੰਬਰ 1988 ਨੂੰ ਹੋਇਆ ਸੀ। ਉਨ੍ਹਾਂ ਦਾ ਬਚਪਨ ਹਰਿਆਣਾ ’ਚ ਬੀਤਿਆ। ਪੂਜਾ ਯਾਦਵ ਨੂੰ ਦੇਸ਼…
Biden’s warning to Putin

Biden’s warning to Putin

 ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਰੂਸ-ਯੂਕ੍ਰੇਨ ਜੰਗ ਦਰਮਿਆਨ ਰੂਸ ਨੂੰ ਚਿਤਾਵਨੀ ਦਿੱਤੀ ਹੈ। ਬਾਈਡੇਨ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ…

Leave a Reply

Your email address will not be published.