Two parties fighting for the presidency in Faridkot’s Gurdwara

Two parties fighting for the presidency in Faridkot’s Gurdwara

  • Punjab
  • September 17, 2022
  • No Comment
  • 26

ਫਰੀਦਕੋਟ ਦੀ ਜਰਮਨ ਕਲੋਨੀ ‘ਚ ਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਨੂੰ ਲੈ ਕੇ ਸ਼ਨਿਚਰਵਾਰ ਨੂੰ 2 ਧੜਿਆਂ ਵਿਚਾਲੇ ਹੋਈ ਬਹਿਸ ਨੇ ਭਿਆਨਕ ਲੜਾਈ ਦਾ ਰੂਪ ਧਾਰਨ ਕਰ ਲਿਆ। ਸ਼ਨਿਚਰਵਾਰ ਨੂੰ ਸੰਗਰਾਂਦ ਦੇ ਦਿਹਾੜੇ ‘ਤੇ ਹੋਈ ਇਸ ਲੜਾਈ ‘ਚ ਦੋਹਾਂ ਧਿਰਾਂ ਵਲੋਂ ਗੁਰਦੁਆਰਾ ਸਾਹਿਬ ਦੀ ਮਰਿਆਦਾ ਨੂੰ ਛਿੱਕੇ ਟੰਗਦੇ ਹੋਏ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਹੀ ਇਕ-ਦੂਜੇ ਉੱਪਰ ਕਿਰਪਾਨਾਂ ਨਾਲ ਹਮਲਾ ਕੀਤਾ ਗਿਆ ਜਿਸ ਵਿਚ ਇਕ ਔਰਤ ਸ਼ਰਧਾਲੂ ਦੇ ਜ਼ਖ਼ਮੀ ਹੋ ਗਈ।

ਬਹਿਸ ਉਸ ਵਕਤ ਲੜਾਈ ‘ਚ ਬਦਲ ਗਈ ਜਦੋਂ ਪ੍ਰਧਾਨਗੀ ਦੀ ਚੋਣ ਨੂੰ ਲੈ ਕੇ ਗੱਲਬਾਤ ਹੋ ਰਹੀ ਸੀ। ਗੁਰਦੁਆਰਾ ਸਾਹਿਬ ਦੀ ਮੌਜੂਦਾ ਕਮੇਟੀ ਤੇ ਸਾਬਕਾ ਕਮੇਟੀ ਮੈਂਬਰਾਂ ਵਿਚਕਾਰ ਤਕਰਾਰ ਹੋ ਗਈ ਜੋ ਵੇਖਦੇ ਹੀ ਵੇਖਦੇ ਲੜਾਈ ‘ਚ ਬਦਲ ਗਈ।

Related post

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

 ਸਰਹਿੰਦ ਵਿਖੇ ਜੀ. ਟੀ. ਰੋਡ ’ਤੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ…
ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS ਪੂਜਾ ਯਾਦਵ

ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS…

 IPS ਪੂਜਾ ਯਾਦਵ ਦਾ ਜਨਮ 20 ਸਤੰਬਰ 1988 ਨੂੰ ਹੋਇਆ ਸੀ। ਉਨ੍ਹਾਂ ਦਾ ਬਚਪਨ ਹਰਿਆਣਾ ’ਚ ਬੀਤਿਆ। ਪੂਜਾ ਯਾਦਵ ਨੂੰ ਦੇਸ਼…
Biden’s warning to Putin

Biden’s warning to Putin

 ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਰੂਸ-ਯੂਕ੍ਰੇਨ ਜੰਗ ਦਰਮਿਆਨ ਰੂਸ ਨੂੰ ਚਿਤਾਵਨੀ ਦਿੱਤੀ ਹੈ। ਬਾਈਡੇਨ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ…

Leave a Reply

Your email address will not be published.