ਹੁਣ ਨਵੇਂ ਵਿਵਾਦ ‘ਚ ਘਿਰੇ ਪਰਮੀਸ਼ ਵਰਮਾ

ਹੁਣ ਨਵੇਂ ਵਿਵਾਦ ‘ਚ ਘਿਰੇ ਪਰਮੀਸ਼ ਵਰਮਾ

  • Punjab
  • November 7, 2022
  • No Comment
  • 30

ਪੰਜਾਬੀ ਗਾਇਕ ਪਰਮੀਸ਼ ਵਰਮਾ ਇੰਨੀਂ ਦਿਨੀਂ ਕਿਸੇ ਨਾ ਕਿਸੇ ਕਾਰਨ ਸੁਰਖੀਆਂ ‘ਚ ਛਾਏ ਹੋਏ ਹਨ। ਬੀਤੇ ਕੁਝ ਦਿਨ ਪਹਿਲਾਂ ਹੀ ਪਰਮੀਸ਼ ਵਰਮਾ ਤੇ ਸ਼ੈਰੀ ਮਾਨ ਦਾ ਵਿਵਾਦ ਹੋਇਆ ਸੀ, ਜਿਸ ਤੋਂ ਬਾਅਦ ਦੋਵਾਂ ਨੇ ਇੱਕ-ਦੂਜੇ ਖਿਲਾਫ਼ ਸੋਸ਼ਲ ਮੀਡੀਆ ‘ਤੇ ਰੱਜ ਕੇ ਜ਼ਹਿਰ ਉੱਗਲਿਆ ਸੀ। ਹੁਣ ਪਰਮੀਸ਼ ਵਰਮਾ ਨਵੇਂ ਵਿਵਾਦ ‘ਚ ਫਸਦਾ ਹੋਇਆ ਨਜ਼ਰ ਆ ਰਿਹਾ ਹੈ। ਇਸ ਵਾਰ ਮਾਮਲਾ ਸ਼ੈਰੀ ਮਾਨ ਨਾਲ ਨਹੀਂ, ਬਲਕਿ ਪੰਜਾਬੀ ਸੰਗੀਤਕਾਰ ਤੇ ਗਾਇਕ ਬੀ ਪਰਾਕ ਨਾਲ ਜੁੜਿਆ ਹੈ। 

ਦਰਅਸਲ, ਹਾਲ ਹੀ ‘ਚ ਇੱਕ ਨਿੱਜੀ ਚੈਨਲ ਨੇ ਖ਼ਬਰ ਲਗਾਈ ਸੀ ਕਿ ਪਰਮੀਸ਼ ਵਰਮਾ ਵੱਲੋਂ ਸਾਂਝੀ ਕੀਤੀ ਗਈ ਇੱਕ ਪੋਸਟ ‘ਚ ਉਨ੍ਹਾਂ ਨੇ ਬੀ ਪਰਾਕ ‘ਤੇ ਨਿਸ਼ਾਨਾ ਵਿੰਨ੍ਹਿਆ ਸੀ। ਉਹ ਪੋਸਟ ਤਾਂ ਹੁਣ ਮੌਜੂਦ ਨਹੀਂ ਹੈ ਕਿਉਂਕਿ ਪਰਮੀਸ਼ ਵਰਮਾ ਨੇ ਉਹ ਪੋਸਟ ਆਪਣੇ ਇੰਸਟਾਗ੍ਰਾਮ ਦੀ ਸਟੋਰੀ ‘ਤੇ ਸਾਂਝੀ ਕੀਤੀ ਸੀ। ਇਹ ਖ਼ਬਰ ਮੀਡੀਆ ‘ਚ ਆਉਣ ਤੋਂ ਬਾਅਦ ਪਰਮੀਸ਼ ਵਰਮਾ ਬੁਰੀ ਤਰ੍ਹਾਂ ਭੜਕ ਗਏ ਸਨ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਚੈਨਲ ਨੂੰ ਖਰੀਆਂ ਖਰੀਆਂ ਸੁਣਾਈਆਂ ਹਨ।

Related post

ਰੂਸ ’ਚ ਈਂਧਨ ਟੈਂਕਰ ’ਚ ਅੱਗ ਲੱਗਣ ਕਾਰਨ 3 ਲੋਕਾਂ ਦੀ ਮੌਤ

ਰੂਸ ’ਚ ਈਂਧਨ ਟੈਂਕਰ ’ਚ ਅੱਗ ਲੱਗਣ ਕਾਰਨ 3…

 ਰੂਸ ਦੇ ਰਿਆਜਾਨ ਸ਼ਹਿਰ ਕੋਲ ਇਕ ਹਵਾਈ ਅੱਡੇ ਕੋਲ ਈਂਧਨ ਟੈਂਕਰ ’ਚ ਧਮਾਕੇ ਕਾਰਨ ਅੱਗ ਲੱਗਣ ਨਾਲ 3 ਲੋਕਾਂ ਦੀ ਮੌਤ…
ਗੂਗਲ ਦੇ CEO ਸੁੰਦਰ ਪਿਚਾਈ ਨੂੰ ਮਿਲਿਆ ਪਦਮ ਭੂਸ਼ਣ, ਭਾਰਤ ਦੇ ਰਾਜਦੂਤ ਤਰਨਜੀਤ ਸੰਧੂ ਨੇ ਕੀਤਾ ਸਨਮਾਨਿਤ

ਗੂਗਲ ਦੇ CEO ਸੁੰਦਰ ਪਿਚਾਈ ਨੂੰ ਮਿਲਿਆ ਪਦਮ ਭੂਸ਼ਣ,…

ਗੂਗਲ ਅਤੇ ਅਲਫਾਬੇਟ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ.) ਸੁੰਦਰ ਪਿਚਾਈ ਨੂੰ ਭਾਰਤ ਦੇ ਤੀਸਰੇ ਸਭ ਤੋਂ ਵੱਡੇ ਨਾਗਰਿਕ ਸਨਮਾਨ…
ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ

ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ

ਬੀਤੇ ਦਿਨੀਂ ਜੀ.ਟੀ. ਰੋਡ ’ਤੇ ਪੈਂਦੇ ਜ਼ਿਲ੍ਹੇ ਦੇ ਪਿੰਡ ਰਾਜਿੰਦਰਗੜ੍ਹ ਨੇੜੇ ਸੇਬਾਂ ਦਾ ਭਰਿਆ ਟਰੱਕ ਪਲਟਣ ਉਪਰੰਤ ਸੇਬਾਂ ਦੀਆਂ ਪੇਟੀਆਂ ਚੁੱਕ…

Leave a Reply

Your email address will not be published. Required fields are marked *