ਪੰਜਾਬ ‘ਚ ਕਾਨੂੰਨ ਵਿਵਸਥਾ ਨੂੰ ਲੈ ਕੇ ਮਜੀਠੀਆ ਨੇ ਘੇਰੀ ਮਾਨ ਸਰਕਾਰ

ਪੰਜਾਬ ‘ਚ ਕਾਨੂੰਨ ਵਿਵਸਥਾ ਨੂੰ ਲੈ ਕੇ ਮਜੀਠੀਆ ਨੇ ਘੇਰੀ ਮਾਨ ਸਰਕਾਰ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਇੱਥੇ ਪ੍ਰੈੱਸ ਕਾਨਫਰੰਸ ਕਰਦਿਆਂ ਪੰਜਾਬ ਸਰਕਾਰ ‘ਤੇ ਖੂਬ ਰਗੜੇ ਲਾਏ। ਮਜੀਠੀਆ ਨੇ ਕਿਹਾ ਕਿ ਹਿੰਦੂ-ਸਿੱਖ ਭਾਈਚਾਰੇ ਨੂੰ ਖ਼ਰਾਬ ਕਰਨ ਵਾਲਿਆਂ ਖ਼ਿਲਾਫ਼ ਸਰਕਾਰ ਕੁੱਝ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਰਹੇਗੀ ਤਾਂ ਹੀ ਸੂਬਾ ਵਿਕਾਸ ਕਰ ਸਕੇਗਾ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਲਗਾਤਾਰ ਅਪਰਾਧਿਕ ਵਾਰਦਾਤਾਂ ਹੋ ਰਹੀਆਂ ਹਨ ਅਤੇ ਲਾਅ ਐਂਡ ਆਰਡਰ ਨੂੰ ਲੈ ਕੇ ਕੋਈ ਪ੍ਰੈੱਸ ਕਾਨਫਰੰਸ ਨਹੀਂ ਕੀਤੀ ਜਾ ਰਹੀ।

Related post

ਰੂਸ ’ਚ ਈਂਧਨ ਟੈਂਕਰ ’ਚ ਅੱਗ ਲੱਗਣ ਕਾਰਨ 3 ਲੋਕਾਂ ਦੀ ਮੌਤ

ਰੂਸ ’ਚ ਈਂਧਨ ਟੈਂਕਰ ’ਚ ਅੱਗ ਲੱਗਣ ਕਾਰਨ 3…

 ਰੂਸ ਦੇ ਰਿਆਜਾਨ ਸ਼ਹਿਰ ਕੋਲ ਇਕ ਹਵਾਈ ਅੱਡੇ ਕੋਲ ਈਂਧਨ ਟੈਂਕਰ ’ਚ ਧਮਾਕੇ ਕਾਰਨ ਅੱਗ ਲੱਗਣ ਨਾਲ 3 ਲੋਕਾਂ ਦੀ ਮੌਤ…
ਗੂਗਲ ਦੇ CEO ਸੁੰਦਰ ਪਿਚਾਈ ਨੂੰ ਮਿਲਿਆ ਪਦਮ ਭੂਸ਼ਣ, ਭਾਰਤ ਦੇ ਰਾਜਦੂਤ ਤਰਨਜੀਤ ਸੰਧੂ ਨੇ ਕੀਤਾ ਸਨਮਾਨਿਤ

ਗੂਗਲ ਦੇ CEO ਸੁੰਦਰ ਪਿਚਾਈ ਨੂੰ ਮਿਲਿਆ ਪਦਮ ਭੂਸ਼ਣ,…

ਗੂਗਲ ਅਤੇ ਅਲਫਾਬੇਟ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ.) ਸੁੰਦਰ ਪਿਚਾਈ ਨੂੰ ਭਾਰਤ ਦੇ ਤੀਸਰੇ ਸਭ ਤੋਂ ਵੱਡੇ ਨਾਗਰਿਕ ਸਨਮਾਨ…
ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ

ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ

ਬੀਤੇ ਦਿਨੀਂ ਜੀ.ਟੀ. ਰੋਡ ’ਤੇ ਪੈਂਦੇ ਜ਼ਿਲ੍ਹੇ ਦੇ ਪਿੰਡ ਰਾਜਿੰਦਰਗੜ੍ਹ ਨੇੜੇ ਸੇਬਾਂ ਦਾ ਭਰਿਆ ਟਰੱਕ ਪਲਟਣ ਉਪਰੰਤ ਸੇਬਾਂ ਦੀਆਂ ਪੇਟੀਆਂ ਚੁੱਕ…

Leave a Reply

Your email address will not be published. Required fields are marked *