
ਪੰਜਾਬ ਸਰਕਾਰ ਨੇ ਜਸਵਿੰਦਰ ਸਿੰਘ ਜ਼ਿਲ੍ਹਾ ਕਪੂਰਥਲਾ ਦੇ ਲੋਕਪਾਲ ਵੱਜੋਂ ਕੀਤਾ ਨਿਯੁਕਤ
- PoliticsPunjab
- December 27, 2022
- No Comment
- 35
ਪੰਜਾਬ ਸਰਕਾਰ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ‘ਚ ਜਸਵਿੰਦਰ ਸਿੰਘ ਨੂੰ ਜ਼ਿਲ੍ਹਾ ਕਪੂਰਥਲਾ ਦਾ ਲੋਕਪਾਲ ਨਿਯੁਕਤ ਕੀਤਾ ਗਿਆ ਹੈ। ਹੁਣ ਉਹ ਮਗਨਰੇਗਾ ਨਾਲ ਸਬੰਧਿਤ ਸ਼ਿਕਾਇਤਾਂ ਦੀ ਸੁਣਵਾਈ ਕਰਕੇ ਸਮੇਂ ਸਿਰ ਉਨ੍ਹਾਂ ਦਾ ਨਿਪਟਾਰਾ ਕਰਨਗੇ।ਲੋਕ ਆਪਣੀ ਮਗਨਰੇਗਾ ਨਾਲ ਸਬੰਧਿਤ ਸ਼ਿਕਾਇਤਾਂ ਲੋਕਪਾਲ ਨੂੰ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਆਰ. ਡੀ.) ਕਪੂਰਥਲਾ ਵਿਖੇ ਦੇ ਸਕਦੇ ਹਨ।