ਪੰਜਾਬ ਤੇ ਹਰਿਆਣਾ ’ਚ ਠੰਢ ਤੇ ਸੰਘਣੀ ਧੁੰਦ ਜਾਰੀ, ਬਠਿੰਡਾ ਸਭ ਤੋਂ ਠੰਢਾ

ਪੰਜਾਬ ਤੇ ਹਰਿਆਣਾ ’ਚ ਠੰਢ ਤੇ ਸੰਘਣੀ ਧੁੰਦ ਜਾਰੀ, ਬਠਿੰਡਾ ਸਭ ਤੋਂ ਠੰਢਾ

  • Punjab
  • December 28, 2022
  • No Comment
  • 26

ਪੰਜਾਬ ਅਤੇ ਹਰਿਆਣਾ ਵਿੱਚ ਠੰਢ ਦਾ ਕਹਿਰ ਜਾਰੀ ਰਿਹਾ, ਜਿਸ ਵਿੱਚ ਬਠਿੰਡਾ ਖੇਤਰ ਦਾ ਸਭ ਤੋਂ ਠੰਢਾ ਸਥਾਨ ਰਿਹਾ। ਸੰਘਣੀ ਧੁੰਦ ਕਾਰਨ ਦੋਵਾਂ ਰਾਜਾਂ ਦੇ ਕਈ ਹਿੱਸਿਆਂ ਨੂੰ ਜਨ ਜੀਵਨ ’ਤੇ ਅਸਰ ਪਾਇਆ ਹੈ। ਮੌਸਮ ਵਿਭਾਗ ਮੁਤਾਬਕ ਬਠਿੰਡਾ ਇੱਕ ਡਿਗਰੀ ਸੈਲਸੀਅਸ ਨਾਲ ਸਭ ਤੋਂ ਠੰਢਾ ਰਿਹਾ। ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 2.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 6.4 ਡਿਗਰੀ ਸੈਲਸੀਅਸ ਰਿਹਾ। ਪਟਿਆਲਾ, ਪਠਾਨਕੋਟ, ਫਰੀਦਕੋਟ ਅਤੇ ਗੁਰਦਾਸਪੁਰ ਵਿੱਚ ਤਾਪਮਾਨ ਕ੍ਰਮਵਾਰ 6.8, 7.1, 3.5 ਅਤੇ 4.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 5.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਰਿਆਣਾ ਦੇ ਨਾਰਨੌਲ ‘ਚ 4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

Related post

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ ਸੁਪਰੀਮ ਕੋਰਟ ਦੇ ਕੀਮਤੀ ਸਮੇਂ ਦੀ ਬਰਬਾਦੀ

BBC ਸੀਰੀਜ਼ ਮਾਮਲਾ ਕੋਰਟ ਪੁੱਜਣ ‘ਤੇ ਬੋਲੇ ਰਿਜਿਜੂ- ਇਹ…

 ਕਾਨੂੰਨ ਮੰਤਰੀ ਕਿਰੇਨ ਰਿਜਿਜੂ ਨੇ ਸੋਮਵਾਰ ਨੂੰ 2002 ਦੇ ਗੁਜਰਾਤ ਦੰਗਿਆਂ ‘ਤੇ ਬੀਬੀਸੀ ਦੀ ਇਕ ਸੀਰੀਜ਼ ‘ਤੇ ਪਾਬੰਦੀ ਲਗਾਉਣ ਦੇ ਕੇਂਦਰ…
ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

ਬੱਸ ‘ਚ ਲੱਗੀ ਭਿਆਨਕ ਅੱਗ, 43 ਯਾਤਰੀ ਸਨ ਸਵਾਰ

 ਤਾਮਿਲਨਾਡੂ ਦੇ ਸਲੇਮ ਜ਼ਿਲ੍ਹੇ ‘ਚ ਮੇਤੂਰ ਦੇ ਨੇੜੇ ਬੇਂਗਲੁਰੂ ਜਾ ਰਹੀ ਇਕ ਪ੍ਰਾਈਵੇਟ ਬੱਸ ‘ਚ ਐਤਵਾਰ ਦੇਰ ਰਾਤ ਅੱਗ ਲੱਗਣ ਨਾਲ…
ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

ਕੇਂਦਰੀ ਜੇਲ੍ਹ ਪਟਿਆਲਾ ’ਚ ਹਵਾਲਾਤੀ ਦੀ ਮੌਤ, ਪਰਿਵਾਰ ਨੇ…

ਕੇਂਦਰੀ ਜੇਲ੍ਹ ਪਟਿਆਲਾ ’ਚ ਐੱਨ. ਡੀ. ਪੀ. ਐੱਸ. ਕੇਸ ’ਚ ਬੰਦ ਹਵਾਲਾਤੀ ਦਵਿੰਦਰ ਸਿੰਘ (45) ਦੀ ਮੌਤ ਹੋ ਗਈ। ਪਰਿਵਾਰ ਵਾਲਿਆ…

Leave a Reply

Your email address will not be published. Required fields are marked *