
5ਵੀਂ, 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀ-ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ
- Punjab
- January 12, 2023
- No Comment
- 52
ਪੰਜਾਬ ਸਕੂਲ ਸਿੱਖਿਆ ਬੋਰਡ ਦੇ 5ਵੀਂ, 8ਵੀਂ 10ਵੀਂ ਤੇ 12ਵੀਂ (ਆਲ ਸਟਰੀਮ) ਜਮਾਤ ਦੀਆਂ ਪ੍ਰੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਐਸਸੀਈਆਰਟੀ ਵੱਲੋਂ ਜਾਰੀ ਕਰ ਦਿੱਤੀ ਗਈ ਹੈ। ਬੋਰਡ ਮੁਤਾਬਕ ਪ੍ਰੀਖਿਆਵਾਂ 20 ਜਨਵਰੀ ਤੋਂ ਸ਼ੁਰੂ ਹੋਣਗੀਆਂ ਅਤੇ 2 ਫਰਵਰੀ ਨੂੰ ਖਤਮ ਹੋਣਗੀਆਂ।