
ਆਰ. ਪੀ. ਸਿੰਘ ਦਾ ਵੱਡਾ ਦਾਅਵਾ
- Punjab
- February 17, 2022
- No Comment
- 54
ਪੰਜਾਬ ’ਚ ਵਿਧਾਨ ਸਭਾ ਚੋਣਾਂ ਸਬੰਧੀ ਚੱਲ ਰਿਹਾ ਰੌਲਾ ਦੋ ਦਿਨਾਂ ਬਾਅਦ ਖ਼ਤਮ ਹੋ ਜਾਵੇਗਾ ਅਤੇ ਸੂਬੇ ਵਿਚ ਅਗਲੀ ਵਿਧਾਨ ਸਭਾ ਦੇ ਗਠਨ ਲਈ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਇਨ੍ਹਾਂ ਚੋਣਾਂ ’ਚ ਕੌਣ ਜਿੱਤੇਗਾ ਜਾਂ ਹਾਰੇਗਾ, ਇਹ ਅਜੇ ਸਪੱਸ਼ਟ ਨਹੀਂ ਹੈ ਪਰ ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਆਰ. ਪੀ. ਸਿੰਘ ਨੇ ਦਾਅਵਾ ਕੀਤਾ ਹੈ ਕਿ ਪੰਜਾਬ ’ਚ ਜੋ ਵੀ ਸਰਕਾਰ ਬਣੇਗੀ, ਉਸ ’ਚ ਭਾਜਪਾ ਦੀ ਜ਼ਰੂਰ ਹਿੱਸੇਦਾਰੀ ਹੋਵੇਗੀ। ਇੰਨਾ ਹੀ ਨਹੀਂ, ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦੇ ਮੁਖੀ ਸੁਖਬੀਰ ਬਾਦਲ ਤੋਂ ਲੈ ਕੇ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਹੋਰ ਮੁੱਦਿਆਂ ’ਤੇ ਖੁੱਲ੍ਹ ਕੇ ਆਪਣਾ ਪੱਖ ਰੱਖਿਆ। ਪੇਸ਼ ਹਨ ਉਨ੍ਹਾਂ ਨਾਲ ਹੋਈ ਗੱਲਬਾਤ ਦੇ ਅੰਸ਼ :