ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ’ਤੇ ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਮਾਮਲਾ ਦਰਜ

ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ’ਤੇ ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਮਾਮਲਾ ਦਰਜ

ਚੋਣ ਕਮਿਸ਼ਨਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਜੁਰਮ ਹੇਠ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਥਾਣਾ ਵਲਟੋਹਾ ਵਿਖੇ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐੱਸ.ਐੱਸ.ਪੀ ਗੁਲਨੀਤ ਸਿੰਘ ਖੁਰਾਨਾ ਨੇ ਦੱਸਿਆ ਕਿ ਬੀਤੀ 13 ਫਰਵਰੀ ਨੂੰ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਵੱਲੋਂ ਵੱਡੀ ਗਿਣਤੀ ਵਿੱਚ ਇਕੱਠ ਕਰਦੇ ਹੋਏ ਰੋਡ ਸ਼ੋਅ ਕੱਢਿਆ ਗਿਆ ਸੀ। ਇਸ ਰੋਡ ਸ਼ੋਅ ਵਿੱਚ ਕਰੀਬ 400 ਟਰੈਕਟਰ ਅਤੇ 1000 ਤੋਂ ਵਧ ਮੋਟਰ ਸਾਈਕਲ, ਗੱਡੀਆਂ ਸ਼ਾਮਲ ਸਨ। ਰੋਡ ਸ਼ੋਅ ਦੌਰਾਨ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਦੀ ਉਲੰਘਣਾ ਪਾਏ ਜਾਣ ਤਹਿਤ ਅਤੇ ਪਵਨ ਕੁਮਾਰ ਪੁੱਤਰ ਪਿਆਰਾ ਲਾਲ ਨਿਵਾਸੀ ਖੇਮਕਰਨ ਦੇ ਬਿਆਨਾਂ ਹੇਠ ਧਾਰਾ 188 ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ ਹੈ।

Related post

US blacklists Chinese, Pakistani companies for supporting Russia in Ukraine conflict

US blacklists Chinese, Pakistani companies for supporting Russia in…

The US on Tuesday (local time) blacklisted 36 companies, including those from China and Pakistan, for supporting Russia in the Ukraine…
Joe Biden congratulates Finland, Sweden, Turkey for reaching pact so as to join NATO

Joe Biden congratulates Finland, Sweden, Turkey for reaching pact…

US President Joe Biden congratulated Finland, Sweden and Turkey for reaching an agreement which will pave the way for the Nordic…
West Indies squad named for white-ball series against Bangladesh, Powell announced new T20 vice-captain

West Indies squad named for white-ball series against Bangladesh,…

Cricket West Indies’ (CWI) selection panel on Tuesday announced the West Indies men’s squad for the upcoming three-match T20 International series…

Leave a Reply

Your email address will not be published.