ਸਿੱਖਿਆ ਖੇਤਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡੇ ਫੈਸਲੇ ਲਏ

ਸਿੱਖਿਆ ਖੇਤਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡੇ ਫੈਸਲੇ ਲਏ

  • Punjab
  • March 30, 2022
  • No Comment
  • 188

ਸਿੱਖਿਆ ਖੇਤਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡੇ ਫੈਸਲੇ ਲਏ ਹਨ। ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਦੋ ਅਹਿਮ ਫੈਸਲੇ ਲਏ ਹਨ।

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਵਧਾਉਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਸੈਸ਼ਨ ਵਿੱਚ ਹੋਣ ਵਾਲੇ ਦਾਖਲਿਆਂ ਵਿੱਚ ਫੀਸਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਜਾਵੇ

ਮਾਪੇ ਆਪਣੀ ਸਹੂਲਤ ਅਨੁਸਾਰ ਕਿਤਾਬਾਂ-ਵਰਦੀ ਖਰੀਦ ਸਕਣਗੇ। ਉਨ੍ਹਾਂ ਨੇ ਸਾਫ ਕੀਤਾ ਹੈ ਕਿ ਸਕੂਲ ਕਿਸੇ ਵਿਸ਼ੇਸ਼ ਦੁਕਾਨ ਤੋਂ ਕਿਤਾਬਾਂ ਖਰੀਦਣ ਲਈ ਮਜਬੂਰ ਨਹੀਂ ਕਰ ਸਕਣਗੇ।

ਦੱਸ ਦਈਏ ਕਿ ਲਗਾਤਾਰ ਇਹ ਸ਼ਿਕਾਇਤਾਂ ਆ ਰਹੀਆਂ ਸਨ ਕਿ ਕੁਝ ਨਿੱਜੀ ਸਕੂਲ ਮਾਪਿਆਂ ਨੂੰ ਕਿਸੇ ਇਕ ਦੁਕਾਨ ਤੋਂ ਕਿਤਾਬਾਂ ਤੇ ਵਰਦੀ ਖਰੀਦਣ ਲਈ ਮਜਬੂਰ ਕਰਦੇ ਹਨ। ਜੋ ਬਾਜ਼ਾਰ ਨਾਲੋਂ ਮਹਿੰਗੀ ਮਿਲਦੀ ਹੈ। ਜਿਸ ਕਾਰਨ ਮਾਪਿਆਂ ਦੀ ਲੁੱਟ ਹੋ ਰਹੀ ਸੀ।

ਇਸ ਨੂੰ ਮੁੱਖ ਰੱਖਦੇ ਹੋਏ ਮੁੱਖ ਮੰਤਰੀ ਨੇ ਨਿੱਜੀ ਸਕੂਲਾਂ ਉਤੇ ਸ਼ਿਕੰਜ ਕੱਸਣ ਲਈ ਦੋ ਅਹਿਮ ਫੈਸਲੇ ਲਏ ਹਨ।

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਵਧਾਉਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਸੈਸ਼ਨ ਵਿੱਚ ਹੋਣ ਵਾਲੇ ਦਾਖਲਿਆਂ ਵਿੱਚ ਫੀਸਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ। ਕੋਈ ਵੀ ਸਕੂਲ ਕਿਸੇ ਵਿਸ਼ੇਸ਼ ਦੁਕਾਨ ਤੋਂ ਕਿਤਾਬਾਂ ਅਤੇ ਵਰਦੀ ਖਰੀਦਣ ਲਈ ਨਹੀਂ ਕਹੇਗਾ।

ਗਾ।

Related post

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

 ਸਰਹਿੰਦ ਵਿਖੇ ਜੀ. ਟੀ. ਰੋਡ ’ਤੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ…
ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS ਪੂਜਾ ਯਾਦਵ

ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS…

 IPS ਪੂਜਾ ਯਾਦਵ ਦਾ ਜਨਮ 20 ਸਤੰਬਰ 1988 ਨੂੰ ਹੋਇਆ ਸੀ। ਉਨ੍ਹਾਂ ਦਾ ਬਚਪਨ ਹਰਿਆਣਾ ’ਚ ਬੀਤਿਆ। ਪੂਜਾ ਯਾਦਵ ਨੂੰ ਦੇਸ਼…
Biden’s warning to Putin

Biden’s warning to Putin

 ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਰੂਸ-ਯੂਕ੍ਰੇਨ ਜੰਗ ਦਰਮਿਆਨ ਰੂਸ ਨੂੰ ਚਿਤਾਵਨੀ ਦਿੱਤੀ ਹੈ। ਬਾਈਡੇਨ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ…

Leave a Reply

Your email address will not be published.