ਪੰਜਾਬ ਦੇ ਲੋਕ ਹੁਣ ਬਜਟ ‘ਤੇ ਆਪਣੀ ਰਾਏ ਰੱਖ ਸਕਣਗੇ, ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਇਸ ਸਬੰਧੀ ਪੋਰਟਲ ਲਾਂਚ ਕਰ ਦਿੱਤਾ ਗਿਆ

ਪੰਜਾਬ ਦੇ ਲੋਕ ਹੁਣ ਬਜਟ ‘ਤੇ ਆਪਣੀ ਰਾਏ ਰੱਖ ਸਕਣਗੇ, ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਇਸ ਸਬੰਧੀ ਪੋਰਟਲ ਲਾਂਚ ਕਰ ਦਿੱਤਾ ਗਿਆ

  • Punjab
  • May 2, 2022
  • No Comment
  • 199

ਜਾਬ ਦੇ ਲੋਕ ਹੁਣ ਬਜਟ ‘ਤੇ ਆਪਣੀ ਰਾਏ ਰੱਖ ਸਕਣਗੇ। ਸੋਮਵਾਰ ਨੂੰ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਇਸ ਸਬੰਧੀ ਪੋਰਟਲ ਲਾਂਚ ਕਰ ਦਿੱਤਾ ਗਿਆ ਹੈ। ਖਜ਼ਾਨਾ ਮੰਤਰੀ ਦਾ ਕਹਿਣਾ ਹੈ ਕਿ ਇਸ ਵਾਰ ਜਨਤਾ ਬਜਟ ‘ਤੇ ਆਪਣੀ ਰਾਏ ਦੇ ਸਕੇਗੀ ਅਤੇ ਆਪਣੇ ਹਿਸਾਬ ਨਾਲ ਖ਼ੁਦ ਆਪਣਾ ਬਜਟ ਬਣਾ ਸਕੇਗੀ।

ਪੰਜਾਬ ਦਾ ਬਜਟ ਪੇਸ਼ ਕਰਨ ਤੋਂ ਪਹਿਲਾਂ ਖਜ਼ਾਨਾ ਮੰਤਰੀ ਵੱਲੋਂ ਇਹ ਵੱਡੀ ਪਹਿਲ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਖ਼ੁਸ਼ਹਾਲ ਬਣਾਉਣ ਲਈ ਲੋਕ ਆਪਣੀ ਰਾਏ ਦੇ ਸਕਣਗੇ। ਉਨ੍ਹਾਂ ਕਿਹਾ ਕਿ ਇਹ ਇਤਿਹਾਸ ‘ਚ ਪਹਿਲੀ ਵਾਰ ਹੋਇਆ ਹੈ, ਜਦੋਂ ਸਰਕਾਰ ਲੋਕਾਂ ਦੀ ਰਾਏ ਪੁੱਛਣਾ ਚਾਹੁੰਦੀ ਹੈ।

Related post

ਰੂਸ ’ਚ ਈਂਧਨ ਟੈਂਕਰ ’ਚ ਅੱਗ ਲੱਗਣ ਕਾਰਨ 3 ਲੋਕਾਂ ਦੀ ਮੌਤ

ਰੂਸ ’ਚ ਈਂਧਨ ਟੈਂਕਰ ’ਚ ਅੱਗ ਲੱਗਣ ਕਾਰਨ 3…

 ਰੂਸ ਦੇ ਰਿਆਜਾਨ ਸ਼ਹਿਰ ਕੋਲ ਇਕ ਹਵਾਈ ਅੱਡੇ ਕੋਲ ਈਂਧਨ ਟੈਂਕਰ ’ਚ ਧਮਾਕੇ ਕਾਰਨ ਅੱਗ ਲੱਗਣ ਨਾਲ 3 ਲੋਕਾਂ ਦੀ ਮੌਤ…
ਗੂਗਲ ਦੇ CEO ਸੁੰਦਰ ਪਿਚਾਈ ਨੂੰ ਮਿਲਿਆ ਪਦਮ ਭੂਸ਼ਣ, ਭਾਰਤ ਦੇ ਰਾਜਦੂਤ ਤਰਨਜੀਤ ਸੰਧੂ ਨੇ ਕੀਤਾ ਸਨਮਾਨਿਤ

ਗੂਗਲ ਦੇ CEO ਸੁੰਦਰ ਪਿਚਾਈ ਨੂੰ ਮਿਲਿਆ ਪਦਮ ਭੂਸ਼ਣ,…

ਗੂਗਲ ਅਤੇ ਅਲਫਾਬੇਟ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ.) ਸੁੰਦਰ ਪਿਚਾਈ ਨੂੰ ਭਾਰਤ ਦੇ ਤੀਸਰੇ ਸਭ ਤੋਂ ਵੱਡੇ ਨਾਗਰਿਕ ਸਨਮਾਨ…
ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ

ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ

ਬੀਤੇ ਦਿਨੀਂ ਜੀ.ਟੀ. ਰੋਡ ’ਤੇ ਪੈਂਦੇ ਜ਼ਿਲ੍ਹੇ ਦੇ ਪਿੰਡ ਰਾਜਿੰਦਰਗੜ੍ਹ ਨੇੜੇ ਸੇਬਾਂ ਦਾ ਭਰਿਆ ਟਰੱਕ ਪਲਟਣ ਉਪਰੰਤ ਸੇਬਾਂ ਦੀਆਂ ਪੇਟੀਆਂ ਚੁੱਕ…

Leave a Reply

Your email address will not be published. Required fields are marked *