Graham Reid, head coach of the Indian hockey team said, the league round is challenging with the presence of Spain

Graham Reid, head coach of the Indian hockey team said, the league round is challenging with the presence of Spain

  • Sports
  • September 10, 2022
  • No Comment
  • 31

 ਭਾਰਤੀ ਹਾਕੀ ਟੀਮ ਦੇ ਮੁੱਖ ਕੋਚ ਗ੍ਰਾਹਮ ਰੀਡ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਐੱਫਆਈਐੱਚ ਵਿਸ਼ਵ ਕੱਪ ਵਿਚ ਭਾਰਤ ਦੇ ਪੂਲ ਵਿਚ ਸਪੇਨ ਦੀ ਮੌਜੂਦਗੀ ਨਾਲ ਲੀਗ ਗੇੜ ਹੀ ਚੁਣੌਤੀਪੂਰਨ ਬਣ ਗਿਆ ਹੈ। ਵਿਸ਼ਵ ਵਿਚ ਪੰਜਵੇਂ ਨੰਬਰ ਦੀ ਭਾਰਤੀ ਟੀਮ ਨੂੰ ਅਗਲੇ ਸਾਲ 13 ਤੋਂ 29 ਜਨਵਰੀ ਵਿਚਾਲੇ ਭੁਬਨੇਸ਼ਵਰ ਵਿਚ ਹੋਣ ਵਾਲੇ ਵਿਸ਼ਵ ਕੱਪ ਵਿਚ ਇੰਗਲੈਂਡ, ਸਪੇਨ ਤੇ ਵੇਲਜ਼ ਨਾਲ ਪੂਲ-ਡੀ ਵਿਚ ਰੱਖਿਆ ਗਿਆ ਹੈ। ਭਾਰਤ ਨੇ ਇਸ ਸਾਲ ਰਾਸ਼ਟਰਮੰਡਲ ਖੇਡਾਂ ਵਿਚ ਸਿਲਵਰ ਮੈਡਲ ਜਿੱਤਣ ਦੀ ਆਪਣੀ ਮੁਹਿੰਮ ਦੌਰਾਨ ਇੰਗਲੈਂਡ ਨੂੰ 4-4 ਨਾਲ ਡਰਾਅ ’ਤੇ ਰੋਕਿਆ ਸੀ ਜਦਕਿ ਵੇਲਜ਼ ਨੂੰ 4-1 ਨਾਲ ਹਰਾਇਆ ਸੀ। ਰੀਡ ਨੇ ਕਿਹਾ ਕਿ ਐੱਫਆਈਐੱਚ ਹਾਕੀ ਵਿਸ਼ਵ ਕੱਪ ਤੇ ਓਲੰਪਿਕ ਦੇ ਪੂਲ ਗੇੜ ਦੇ ਮੁਕਾਬਲੇ ਹਮੇਸ਼ਾ ਮੁਸ਼ਕਲ ਹੁੰਦੇ ਹਨ। ਉਥੇ ਹਰੇਕ ਟੀਮ ਜਿੱਤ ਲਈ ਆਉਂਦੀ ਹੈ।

Related post

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

ਧਰਨੇ ਦੌਰਾਨ ਕਿਸਾਨ ਨੂੰ ਪਿਆ ਦਿਲ ਦਾ ਦੌਰਾ

 ਸਰਹਿੰਦ ਵਿਖੇ ਜੀ. ਟੀ. ਰੋਡ ’ਤੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ…
ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS ਪੂਜਾ ਯਾਦਵ

ਖੂਬਸੂਰਤੀ ’ਚ ਬਾਲੀਵੁੱਡ ਅਦਾਕਾਰਾ ਤੋਂ ਘੱਟ ਨਹੀਂ ਇਹ IPS…

 IPS ਪੂਜਾ ਯਾਦਵ ਦਾ ਜਨਮ 20 ਸਤੰਬਰ 1988 ਨੂੰ ਹੋਇਆ ਸੀ। ਉਨ੍ਹਾਂ ਦਾ ਬਚਪਨ ਹਰਿਆਣਾ ’ਚ ਬੀਤਿਆ। ਪੂਜਾ ਯਾਦਵ ਨੂੰ ਦੇਸ਼…
Biden’s warning to Putin

Biden’s warning to Putin

 ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਰੂਸ-ਯੂਕ੍ਰੇਨ ਜੰਗ ਦਰਮਿਆਨ ਰੂਸ ਨੂੰ ਚਿਤਾਵਨੀ ਦਿੱਤੀ ਹੈ। ਬਾਈਡੇਨ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ…

Leave a Reply

Your email address will not be published.