ਜ਼ਖ਼ਮੀ ਡੇਵਿਡ ਮਲਾਨ ਦਾ ਭਾਰਤ ਖਿਲਾਫ ਸੈਮੀਫਾਈਨਲ ‘ਚ ਖੇਡਣਾ ਸ਼ੱਕੀ

ਜ਼ਖ਼ਮੀ ਡੇਵਿਡ ਮਲਾਨ ਦਾ ਭਾਰਤ ਖਿਲਾਫ ਸੈਮੀਫਾਈਨਲ ‘ਚ ਖੇਡਣਾ ਸ਼ੱਕੀ

  • Sports
  • November 8, 2022
  • No Comment
  • 39

ਇੰਗਲੈਂਡ ਦੇ ਬੱਲੇਬਾਜ਼ ਡੇਵਿਡ ਮਲਾਨ ਦਾ ਸੱਟ ਕਾਰਨ ਭਾਰਤ ਖਿਲਾਫ ਟੀ-20 ਵਿਸ਼ਵ ਕੱਪ ਸੈਮੀਫਾਈਨਲ ਵਿੱਚ ਖੇਡਣਾ ਸ਼ੱਕ ਦੇ ਘੇਰੇ ਵਿੱਚ ਹੈ। ਮਲਾਨ ਨੂੰ ਸ਼ਨੀਵਾਰ ਨੂੰ ਸ਼੍ਰੀਲੰਕਾ ਖਿਲਾਫ ਚਾਰ ਵਿਕਟਾਂ ਦੀ ਜਿੱਤ ਦੌਰਾਨ ਸੱਟ ਲੱਗੀ ਸੀ।

ਉਪ ਕਪਤਾਨ ਮੋਇਨ ਅਲੀ ਨੇ ਕਿਹਾ ਕਿ ਮਲਾਨ ਦੀ ਸੱਟ ਠੀਕ ਨਹੀਂ ਹੈ। ਉਨ੍ਹਾਂ ਕਿਹਾ, “ਉਹ ਇੱਕ ਵੱਡਾ ਖਿਡਾਰੀ ਹੈ ਅਤੇ ਲੰਬੇ ਸਮੇਂ ਤੋਂ ਖੇਡ ਰਿਹਾ ਹੈ। ਉਹ ਸਾਡੇ ਸਰਵਸ੍ਰੇਸ਼ਠ ਖਿਡਾਰੀਆਂ ਵਿੱਚੋਂ ਇੱਕ ਹੈ ਪਰ ਉਸ ਦੀ ਸੱਟ ਠੀਕ ਨਹੀਂ ਲੱਗ ਰਹੀ ਹੈ।” ਇੰਗਲੈਂਡ ਦਾ ਵੀਰਵਾਰ ਨੂੰ ਸੈਮੀਫਾਈਨਲ ਵਿੱਚ ਭਾਰਤ ਨਾਲ ਮੁਕਾਬਲਾ ਹੋਣਾ ਹੈ। ਅਲੀ ਨੇ ਕਿਹਾ, ‘ਭਾਰਤ ਦੇ ਖਿਲਾਫ ਦੁਨੀਆ ਦੇ ਕਿਸੇ ਵੀ ਹਿੱਸੇ ‘ਚ ਖੇਡਣਾ ਖਾਸ ਹੁੰਦਾ ਹੈ ਕਿਉਂਕਿ ਕ੍ਰਿਕਟ ‘ਚ ਉਹ ਇਕ ਵੱਡੀ ਤਾਕਤ ਹੈ ਅਤੇ ਉਸ ਦੇ ਪ੍ਰਸ਼ੰਸਕ ਅਣਗਿਣਤ ਹਨ।’

 

Related post

ਰੂਸ ’ਚ ਈਂਧਨ ਟੈਂਕਰ ’ਚ ਅੱਗ ਲੱਗਣ ਕਾਰਨ 3 ਲੋਕਾਂ ਦੀ ਮੌਤ

ਰੂਸ ’ਚ ਈਂਧਨ ਟੈਂਕਰ ’ਚ ਅੱਗ ਲੱਗਣ ਕਾਰਨ 3…

 ਰੂਸ ਦੇ ਰਿਆਜਾਨ ਸ਼ਹਿਰ ਕੋਲ ਇਕ ਹਵਾਈ ਅੱਡੇ ਕੋਲ ਈਂਧਨ ਟੈਂਕਰ ’ਚ ਧਮਾਕੇ ਕਾਰਨ ਅੱਗ ਲੱਗਣ ਨਾਲ 3 ਲੋਕਾਂ ਦੀ ਮੌਤ…
ਗੂਗਲ ਦੇ CEO ਸੁੰਦਰ ਪਿਚਾਈ ਨੂੰ ਮਿਲਿਆ ਪਦਮ ਭੂਸ਼ਣ, ਭਾਰਤ ਦੇ ਰਾਜਦੂਤ ਤਰਨਜੀਤ ਸੰਧੂ ਨੇ ਕੀਤਾ ਸਨਮਾਨਿਤ

ਗੂਗਲ ਦੇ CEO ਸੁੰਦਰ ਪਿਚਾਈ ਨੂੰ ਮਿਲਿਆ ਪਦਮ ਭੂਸ਼ਣ,…

ਗੂਗਲ ਅਤੇ ਅਲਫਾਬੇਟ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ.) ਸੁੰਦਰ ਪਿਚਾਈ ਨੂੰ ਭਾਰਤ ਦੇ ਤੀਸਰੇ ਸਭ ਤੋਂ ਵੱਡੇ ਨਾਗਰਿਕ ਸਨਮਾਨ…
ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ

ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ

ਬੀਤੇ ਦਿਨੀਂ ਜੀ.ਟੀ. ਰੋਡ ’ਤੇ ਪੈਂਦੇ ਜ਼ਿਲ੍ਹੇ ਦੇ ਪਿੰਡ ਰਾਜਿੰਦਰਗੜ੍ਹ ਨੇੜੇ ਸੇਬਾਂ ਦਾ ਭਰਿਆ ਟਰੱਕ ਪਲਟਣ ਉਪਰੰਤ ਸੇਬਾਂ ਦੀਆਂ ਪੇਟੀਆਂ ਚੁੱਕ…

Leave a Reply

Your email address will not be published. Required fields are marked *