ਭਾਰਤੀ ਮਰਦ ਹਾਕੀ ਟੀਮ ਨੇ ਦੂਜੇ ਤੇ ਆਖ਼ਰੀ ਮੈਚ ‘ਚ ਵੀ ਜਰਮਨੀ ਨੂੰ ਹਰਾਇਆ

ਭਾਰਤੀ ਮਰਦ ਹਾਕੀ ਟੀਮ ਨੇ ਦੂਜੇ ਤੇ ਆਖ਼ਰੀ ਮੈਚ ‘ਚ ਵੀ ਜਰਮਨੀ ਨੂੰ ਹਰਾਇਆ

  • Sports
  • April 16, 2022
  • No Comment
  • 262

ਭਾਰਤੀ ਮਰਦ ਹਾਕੀ ਟੀਮ ਨੇ ਜਰਮਨੀ ਦੀ ਗ਼ੈਰ ਤਜਰਬੇਕਾਰ ਟੀਮ ਨੂੰ ਦੂਜੇ ਤੇ ਆਖ਼ਰੀ ਮੈਚ ਵਿਚ 3-1 ਨਾਲ ਹਰਾ ਕੇ ਐੱਫਆਈਐੱਚ ਪ੍ਰਰੋ ਲੀਗ ਦੀ ਸੂਚੀ ਵਿਚ ਸਿਖਰ ‘ਤੇ ਆਪਣੀ ਸਥਿਤੀ ਹੋਰ ਮਜ਼ਬੂਤ ਕਰ ਲਈ। ਭਾਰਤ ਲਈ ਸੁਖਜੀਤ ਸਿੰਘ (19ਵੇਂ ਮਿੰਟ), ਵਰੁਣ ਕੁਮਾਰ (41ਵੇਂ ਮਿੰਟ) ਤੇ ਅਭਿਸ਼ੇਕ (54ਵੇਂ ਮਿੰਟ) ਨੇ ਗੋਲ ਕੀਤੇ। ਭਾਰਤ ਨੇ ਪਹਿਲੇ ਮੈਚ ਵਿਚ ਜਰਮਨੀ ਨੂੰ 3-0 ਨਾਲ ਮਾਤ ਦਿੱਤੀ ਸੀ। ਭਾਰਤ ਹੁਣ 12 ਮੈਚਾਂ ਵਿਚ 27 ਅੰਕ ਲੈ ਕੇ ਸਿਖਰ ‘ਤੇ ਹੈ ਜਦਕਿ ਜਰਮਨੀ 10 ਮੈਚਾਂ ਵਿਚ 17 ਅੰਕਾਂ ਨਾਲ ਦੂਜੇ ਸਥਾਨ ‘ਤੇ ਹੈ।

Related post

ਰੂਸ ’ਚ ਈਂਧਨ ਟੈਂਕਰ ’ਚ ਅੱਗ ਲੱਗਣ ਕਾਰਨ 3 ਲੋਕਾਂ ਦੀ ਮੌਤ

ਰੂਸ ’ਚ ਈਂਧਨ ਟੈਂਕਰ ’ਚ ਅੱਗ ਲੱਗਣ ਕਾਰਨ 3…

 ਰੂਸ ਦੇ ਰਿਆਜਾਨ ਸ਼ਹਿਰ ਕੋਲ ਇਕ ਹਵਾਈ ਅੱਡੇ ਕੋਲ ਈਂਧਨ ਟੈਂਕਰ ’ਚ ਧਮਾਕੇ ਕਾਰਨ ਅੱਗ ਲੱਗਣ ਨਾਲ 3 ਲੋਕਾਂ ਦੀ ਮੌਤ…
ਗੂਗਲ ਦੇ CEO ਸੁੰਦਰ ਪਿਚਾਈ ਨੂੰ ਮਿਲਿਆ ਪਦਮ ਭੂਸ਼ਣ, ਭਾਰਤ ਦੇ ਰਾਜਦੂਤ ਤਰਨਜੀਤ ਸੰਧੂ ਨੇ ਕੀਤਾ ਸਨਮਾਨਿਤ

ਗੂਗਲ ਦੇ CEO ਸੁੰਦਰ ਪਿਚਾਈ ਨੂੰ ਮਿਲਿਆ ਪਦਮ ਭੂਸ਼ਣ,…

ਗੂਗਲ ਅਤੇ ਅਲਫਾਬੇਟ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ.) ਸੁੰਦਰ ਪਿਚਾਈ ਨੂੰ ਭਾਰਤ ਦੇ ਤੀਸਰੇ ਸਭ ਤੋਂ ਵੱਡੇ ਨਾਗਰਿਕ ਸਨਮਾਨ…
ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ

ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ

ਬੀਤੇ ਦਿਨੀਂ ਜੀ.ਟੀ. ਰੋਡ ’ਤੇ ਪੈਂਦੇ ਜ਼ਿਲ੍ਹੇ ਦੇ ਪਿੰਡ ਰਾਜਿੰਦਰਗੜ੍ਹ ਨੇੜੇ ਸੇਬਾਂ ਦਾ ਭਰਿਆ ਟਰੱਕ ਪਲਟਣ ਉਪਰੰਤ ਸੇਬਾਂ ਦੀਆਂ ਪੇਟੀਆਂ ਚੁੱਕ…

Leave a Reply

Your email address will not be published. Required fields are marked *